Home RUBAROO Rate Your MLA: These Are The MLAs From Sangrur! RUBAROO Rate Your MLA: These Are The MLAs From Sangrur! By Punjabi Khurki - June 29, 2016 Facebook Twitter Pinterest WhatsApp MLAs from Sangrur… ਪੰਜਾਬ ਵਿੱਚ ਅੱਜ ਕੱਲ ਆਮ ਆਦਮੀ ਦੀਆਂ ਸਮੱਸਿਆਵਾਂ, ਔਖਿਆਈਆਂ, ਦੁਸ਼ਵਾਰੀਆਂ ਦੀ ਚਰਚਾ ਹੈ! ਉਵੇਂ ਹੀ ਚਰਚਾ ਹੋ ਰਹੀ ਹੈ ਕੀ ਕਿਹੜੀ ਪਾਰਟੀ ਪੰਜਾਬ ਵਿੱਚ ਆਉਣ ਵਾਲੇ ਸਮੇ ਵਿੱਚ ਰਾਜ ਕਰਨ ਆ ਰਹੀ ਹੈ ਜੋ ਸਬ ਦੇ ਦੁੱਖ-ਦਲਿੱਦਰ ਨੂੰ ਦੂਰ ਕਰ ਸਕੇ! ਮੁਸੀਬਤਾਂ ਦੇ ਮਾਰੇ ਲੋਕ ਪੰਜਾਬ ‘ਚ ਕੁਝ ਚੰਗੇ ਦੀ ਪ੍ਰਾਪਤੀ ਦੀ ਆਸ ਵਿੱਚ ਵਿਧਾਨ ਸਭਾ 2017 ਦੀਆਂ ਚੋਣਾ ਤੇ ਨਿਗਾ ਟਿਕਾਈ ਬੈਠੇ ਹਨ! ਪਰ ਇਹ ਨਾ ਭੁਲਦੇ ਹੋਈ ਤੁਹਾਨੂੰ ਸਭ ਨੂੰ ਜਾਗਰੂਕ ਕਰਨਾ ਜਰੂਰੀ ਹੈ ਕੇ ਤੁਸੀਂ, ਪੰਜਾਬ ਦੇ ਸੰਘਰਸ਼ਸ਼ੀਲ ਲੋਕ, ਇਸ ਵੇਰ ਸੂਬੇ ‘ਚ ਤਬਦੀਲੀ ਦੇ ਹਾਮੀ ਹਨ! ਅਕਾਲੀ-ਭਾਜਪਾ-ਕਾਂਗਰਸ-ਆਪ ਕਿਸ ਵਿੱਚ ਹੋਏਗੀ ਸਮਰੱਥਾ ਆਪਣੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਦੀ ਇਸ ਦਾ ਫੇਸਲਾ ਹੈ ਤੁਹਾਡੇ ਹਥ ਵਿੱਚ! ਹੁਣ ਸਮਾ ਹੈ ਆਪਣੀ ਆਵਾਜ਼ ਉਠਾਉਣ ਦਾ ਆਪਣੇ-ਆਪਣੇ ਹਲਕਿਆਂ ਚੋ ਸਹੀ MLA ਨੂੰ ਚੁਣਨ ਦਾ! ਭਵਿੱਖ ‘ਚ ਕੀਤਾ ਕੋਈ ਵੀ ਜਜ਼ਬਾਤੀ ਕੱਚਾ ਫ਼ੈਸਲਾ ਪੰਜਾਬ ਨੂੰ ਤਬਾਹੀ ਦੇ ਕੰਢੇ ਲਿਆ ਕੇ ਖੜਾ ਨਾ ਕਰ ਦੇਵੇ ਇਸੇ ਖਿਆਲ ਨਾਲ Punjabi Khurki ਮੌਕਾ ਦੇ ਰਿਹਾ ਹੈ ਕੇ ਤੁਸੀਂ ਜ਼ਿਲੇ ਚ ਵਖ-ਵਖ ਹਲਕਿਆਂ ਦੇ MLAs ਦੇ ਹੁਣ ਤਕ ਦੇ ਕਾਰਯ-ਕਾਲ ਨੂੰ ਧਿਆਨ ਚ ਰਖ ਕੇ ਵੋਟਿੰਗ ਕਰੋ ਤੇ ਡੁੱਬ ਰਹੇ ਪੰਜਾਬ ਦੀ ਬੇੜੀ ਬੰਨੇ ਲਾਉਣ ਚ ਸਹਾਇਕ ਬਣੋ…… Click on the images of MLAs From Sangrur and rate their performance according the us the work done for your betterment. MLA Rajinder Kaur Bhattal From Lehragaga! MLA Sant Balvir Singh Ghunas From Dirba! MLA Parminder Singh Dhindsa From Sunam! MLA Farzana Alam Representing Malerkotla! MLA Iqbal Singh Jhunda From Amargarh! MLA Gobind Singh Longowal From Dhuri! MLA Parkash Chand Garg From Sangrur Discussions Discussions RELATED ARTICLESMORE FROM AUTHOR ਤੁਹਾਡੇ ਵਿਚਾਰ ਸਾਂਝੇ ਕਰੋ Punjabi Khurki ਦੇ ਨਾਲ! Rate Your MLA: Three MLAs From Mansa District! Rate Your MLAs: Rate The MLAs From Bathinda! Rate Your MLA: Bringing You MLAs From Fazilka! Rate Your MLA: Presenting MLAs From Firozpur! Rate Your MLAs: Bringing You MLAs From Barnala! LEAVE A REPLY Cancel reply Please enter your comment! Please enter your name here You have entered an incorrect email address! Please enter your email address here Save my name, email, and website in this browser for the next time I comment. Notify me of follow-up comments by email. Notify me of new posts by email. WE ARE HERE68,198FansLike864FollowersFollow828SubscribersSubscribe